ਤਾਜ਼ਾ ਖ਼ਬਰਾਂ
May 31, 2025
253 views 1 sec 0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏਗੀ ਵਿਸ਼ਵ ਪੱਧਰੀ ਸਿੱਖ ਯੂਨੀਵਰਸਿਟੀ ਬਣਾਏਗੀ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਬੇ ਵਿੱਚ ਇੱਕ ਵਿਸ਼ਵ ਪੱਧਰੀ ਸਿੱਖ ਯੂਨੀਵਰਸਿਟੀ ਬਣਾਏਗੀ। ਜਿਸ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਕਮੇਟੀ ਦੇ ਨਵ-ਨਿਯੁਕਤ ਮੁਖੀ ਜਗਦੀਸ਼ ਸਿੰਘ ਝੀਂਡਾ ਨੇ ਆਪਣੇ ਕਾਰਜਕਾਲ ਦੀ ਪਹਿਲੀ ਪ੍ਰੈਸ ਕਾਨਫਰੰਸ ਵਿੱਚ ਇਹ ਵੱਡਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖ ਯੂਨੀਵਰਸਿਟੀ ਲਈ ਜੀਂਦ ਜ਼ਿਲ੍ਹੇ ਵਿੱਚ ਹਾਈਵੇਅ ਦੇ ਨਾਲ 750 ਏਕੜ ਜ਼ਮੀਨ […]

ਪੰਥਕ ਮਸਲੇ
May 24, 2025
236 views 1 sec 0

ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਹੋਵੇਗੀ ਪੜਤਾਲ

ਪੀਲੀਭੀਤ ਭਾਰਤ-ਨੇਪਾਲ ਸਰਹੱਦ ਦੇ ਦਰਜਨਾਂ ਪਿੰਡਾਂ ਵਿੱਚ ਧਰਮ ਪਰਿਵਰਤਨ ਬਾਰੇ ਖਬਰ ਨੇ ਸਿੱਖ ਸੰਸਥਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧ ਵਿੱਚ ਧਰਮ ਪਰਿਵਰਤਨ ਦੀ ਸ਼ਿਕਾਇਤ ਕਰਨ ਵਾਲੀ ਗੁਰਦੁਆਰਾ ਕਮੇਟੀ ਨੇ ਕੁਝ ਸਨਸਨੀਖੇਜ਼ ਖੁਲਾਸੇ ਕੀਤੇ ਹਨ।ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਨੇਪਾਲ, ਪੰਜਾਬ, ਹਰਿਆਣਾ ਤੋਂ ਆਉਣ ਵਾਲੇ ਪਾਦਰੀ ਆਰਥਿਕ ਤੌਰ ‘ਤੇ ਕਮਜ਼ੋਰ ਪਿੰਡਾਂ ਦੇ ਲੋਕਾਂ […]

ਪੰਥਕ ਮਸਲੇ, ਪੰਜਾਬ
May 24, 2025
264 views 0 secs 0

ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਲਈ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ਉੱਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਵੀ ਕੰਪਿਊਟਰ ਦੁਆਰਾ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ।

ਪੰਥਕ ਮਸਲੇ
May 24, 2025
292 views 0 secs 0

ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਮੁਲਤਵੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ, ਫਿਲਹਾਲ ਇਸ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ […]

ਪੰਜਾਬ
May 24, 2025
210 views 0 secs 0

ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ […]

ਪੰਥਕ ਮਸਲੇ, ਪੰਜਾਬ
May 22, 2025
137 views 0 secs 0

ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚਿੱਠੀ ਲਿਖ, ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲਾਉਣ ਸਬੰਧੀ ਜਤਾਇਆ ਇਤਰਾਜ਼

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੂੰ ਪੱਤਰ ਲਿਖ ਕੇ ਸਿੱਖ ਅਜਾਇਬ ਘਰ ਵਿੱਚ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਦਾ ਵਿਰੋਧ ਕੀਤਾ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ ਦੀ ਕਾਂਗਰਸ ਪਾਰਟੀ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਹੈ। ਇਸ ਕਾਰਨ ਉਨ੍ਹਾਂ ਦੀ ਤਸਵੀਰ ਸਿੱਖ ਅਜਾਇਬ ਘਰ […]

ਪੰਥਕ ਮਸਲੇ
May 21, 2025
204 views 0 secs 0

ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਜਥੇਦਾਰ ਗੜਗੱਜ ਨੂੰ ਐਲਾਨਿਆ ਤਨਖਾਹੀਆ

ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਜਾਰੀ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਨੂੰ ਸਿਆਸੀ […]

ਤਾਜ਼ਾ ਖ਼ਬਰਾਂ
May 21, 2025
240 views 3 secs 0

ਸ੍ਰੀ ਅਕਾਲ ਤਖਤ ਸਾਹਿਬ ਨੇ ਢੱਡਰੀਆਂਵਾਲਾ ਦੇ ਦਿਵਾਨਾਂ ‘ਤੇ ਲੱਗੀ ਰੋਕ ਹਟਾਈ, ਹੋਰ ਵੀ ਕਈ ਫੈਸਲੇ

ਪੰਜ ਸਿੰਘ ਸਾਹਿਬਾਨ ਨੇ ਇਨ੍ਹਾਂ ਦਾ ਪੱਖ ਸੁਣ ਕੇ ਕੀਤੀ ਗਈ ਖਿਮਾ ਜਾਚਨਾ ਦੇ ਤਹਿਤ ਪੁੱਜੇ ਪੱਖ ਨੂੰ ਪ੍ਰਵਾਨ ਕਰਦਿਆਂ ਅਗਾਂਹ ਤੋਂ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਕੇਵਲ ਸਿੱਖੀ ਪ੍ਰਚਾਰ ਕਰਨ ਲਈ ਆਦੇਸ਼ ਕੀਤਾ ਹੈ।